ਅੰਮ੍ਰਿਤਸਰ ਤੋਂ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਨੂੰ ਬਦਲ ਕੇ ਨਵੇਂ ਚੇਅਰਮੈਨ ਨੂੰ ਨਿਯੁਕਤੀ ਪੱਤਰ ਦਿੱਤਾ ਗਿਆ। ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੂੰ ਹਟਾ ਕੇ ਸਿੱਧੂ ਦੇ ਕਰੀਬੀ ਦਮਨਦੀਪ ਸਿੰਘ ਨੂੰ ਚੇਅਰਮੈਨ ਬਣਾਇਆ ਗਿਆ ਹੈ| ਦਿਨੇਸ਼ ਬੱਸੀ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਿਯੁਕਤ ਕੀਤਾ ਗਿਆ ਸੀ |
ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦਾ ਚੇਅਰਮੈਨ ਬਦਲਿਆ
