● On air now · ਟੀਵੀ ਪੰਜਾਬ

Punjabi News · Since 2013

Breaking

ਚੰਡੀਗੜ੍ਹ-ਮਨਾਲੀ ਹਾਈਵੇਅ ਬੰਦ

ਮੰਡੀ : ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪੰਡੋਹ ਨੇੜੇ ਜ਼ਮੀਨ ਖਿਸਕਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ (ਐਨ.ਐਚ. – 3) ਬੰਦ ਹੋ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਮੰਡੀ ਦੇ ਏ.ਐੱਸ.ਪੀ. ਅਸ਼ੀਸ਼ ਸ਼ਰਮਾ ਨੇ ਦੱਸਿਆ ਕਿ ਜਲਦ ਹੀ ਬਹਾਲੀ ਦਾ ਕੰਮ ਸ਼ੁਰੂ ਹੋਵੇਗਾ। ਟੀਵੀ…


ਮੰਡੀ : ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪੰਡੋਹ ਨੇੜੇ ਜ਼ਮੀਨ ਖਿਸਕਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ (ਐਨ.ਐਚ. – 3) ਬੰਦ ਹੋ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਮੰਡੀ ਦੇ ਏ.ਐੱਸ.ਪੀ. ਅਸ਼ੀਸ਼ ਸ਼ਰਮਾ ਨੇ ਦੱਸਿਆ ਕਿ ਜਲਦ ਹੀ ਬਹਾਲੀ ਦਾ ਕੰਮ ਸ਼ੁਰੂ ਹੋਵੇਗਾ।

ਟੀਵੀ ਪੰਜਾਬ ਬਿਊਰੋ


Filed under