ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸਾਰੇ ਦੇਸ਼ ਵਾਸੀਆਂ ਨੂੰ ਸਰਹਿੰਦ ਫਤਹਿ ਦਿਵਸ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਜ਼ੁਲਮ ‘ਤੇ ਸਬਰ ਦੀ ਜਿੱਤ ਦੀ ਕਹਾਣੀ ਹੈ।ਸਰਹਿੰਦ ਫਤਹਿ ਦਿਵਸ ਦੀਆਂ ਸਮੂਹ ਦੇਸ਼ ਵਾਸੀਆਂ ਨੂੰ ਵਧਾਈਆਂ। ਸਾਡਾ ਇਤਿਹਾਸ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਦਾ ਜਬਰ-ਜ਼ੁਲਮ ਅੱਗੇ ਡਟ ਕੇ ਖੜ੍ਹਨ ਦੀ ਪ੍ਰੇਰਣਾ ਦਿੰਦਾ ਰਹੇਗਾ…
ਜਬਰ ‘ਤੇ ਸਬਰ ਦੀ ਜਿੱਤ ਦੀ ਦਾਸਤਾਨ…ਸਰਹਿੰਦ ਫਤਿਹ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ…
ਸਾਡਾ ਇਤਿਹਾਸ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਦਾ ਜਬਰ-ਜ਼ੁਲਮ ਅੱਗੇ ਡਟ ਕੇ ਖੜ੍ਹਨ ਦੀ ਪ੍ਰੇਰਣਾ ਦਿੰਦਾ ਰਹੇਗਾ… pic.twitter.com/KAAthVcDAf
— Bhagwant Mann (@BhagwantMann) May 12, 2023