● On air now · ਟੀਵੀ ਪੰਜਾਬ

Punjabi News · Since 2013

Breaking

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸਾਰੇ ਦੇਸ਼ ਵਾਸੀਆਂ ਨੂੰ ਸਰਹਿੰਦ ਫਤਹਿ ਦਿਵਸ ਦੀ ਦਿੱਤੀ ਵਧਾਈ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸਾਰੇ ਦੇਸ਼ ਵਾਸੀਆਂ ਨੂੰ ਸਰਹਿੰਦ ਫਤਹਿ ਦਿਵਸ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਜ਼ੁਲਮ ‘ਤੇ ਸਬਰ ਦੀ ਜਿੱਤ ਦੀ ਕਹਾਣੀ ਹੈ।ਸਰਹਿੰਦ ਫਤਹਿ ਦਿਵਸ ਦੀਆਂ ਸਮੂਹ ਦੇਸ਼ ਵਾਸੀਆਂ ਨੂੰ ਵਧਾਈਆਂ।…


ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸਾਰੇ ਦੇਸ਼ ਵਾਸੀਆਂ ਨੂੰ ਸਰਹਿੰਦ ਫਤਹਿ ਦਿਵਸ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਜ਼ੁਲਮ ‘ਤੇ ਸਬਰ ਦੀ ਜਿੱਤ ਦੀ ਕਹਾਣੀ ਹੈ।ਸਰਹਿੰਦ ਫਤਹਿ ਦਿਵਸ ਦੀਆਂ ਸਮੂਹ ਦੇਸ਼ ਵਾਸੀਆਂ ਨੂੰ ਵਧਾਈਆਂ। ਸਾਡਾ ਇਤਿਹਾਸ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਦਾ ਜਬਰ-ਜ਼ੁਲਮ ਅੱਗੇ ਡਟ ਕੇ ਖੜ੍ਹਨ ਦੀ ਪ੍ਰੇਰਣਾ ਦਿੰਦਾ ਰਹੇਗਾ…


Filed under