TV Punjab | Punjabi News Channel

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਰਾਸ਼ਟਰਪਤੀ ਏਪੀਜੇ ਅਬਦੁੱਲ ਕਲਾਮ ਨੂੰ ਸ਼ਰਧਾਂਜਲੀ

FacebookTwitterWhatsAppCopy Link

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਸਾਬਕਾ ਰਾਸ਼ਟਰਪਤੀ ਏਪੀਜੇ ਅਬਦੁੱਲ ਕਲਾਮ ਨੂੰ ਉਨ੍ਹਾਂ ਦੀ ਬਰਸੀ ‘ਤੇ ਯਾਦ ਕੀਤਾ | ਕੈਪਟਨ ਅਮਰਿੰਦਰ ਸਿੰਘ ਨੇ ਸ਼ਰਧਾਂਜਲੀ ਭੇਟ ਕਰਦੇ ਹੋਏ ਲਿਖਿਆ ”ਪੁਲਾੜ ਤਕਨਾਲੋਜੀ ਅਤੇ ਰੱਖਿਆ ਵਿਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਨੇ ਸਾਡੇ ਦੇਸ਼ ਲਈ ਇਕ ਵਿਸ਼ਵਵਿਆਪੀ ਸ਼ਕਤੀ ਵਜੋਂ ਮਾਨਤਾ ਪ੍ਰਾਪਤ ਕਰਨ ਦਾ ਰਾਹ ਪੱਧਰਾ ਕੀਤਾ।”

ਟੀਵੀ ਪੰਜਾਬ ਬਿਊਰੋ

Exit mobile version