● On air now · ਟੀਵੀ ਪੰਜਾਬ

Punjabi News · Since 2013

Breaking

ਲਖੀਮਪੁਰ ਖੀਰੀ ਜਾਣ ਲਈ ਮੁੱਖ ਮੰਤਰੀ ਚੰਨੀ ਨੇ ਯੂ.ਪੀ. ਸਰਕਾਰ ਤੋਂ ਹੈਲੀਕਾਪਟਰ ਉਤਾਰਨ ਦੀ ਮੰਗੀ ਇਜਾਜ਼ਤ

ਪੰਜਾਬ ਸਰਕਾਰ ਦੇ ਸ਼ਹਿਰੀ ਹਵਾਬਾਜ਼ੀ ਨਿਰਦੇਸ਼ਕ ਨੇ ਯੂ.ਪੀ. ਦੇ ਵਧੀਕ ਮੁੱਖ ਸਕੱਤਰ ਨੂੰ ਚਿੱਠੀ ਲਿਖ ਕੇ ਸੂਚਿਤ ਕੀਤਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਖੀਮਪੁਰ ਖੀਰੀ ਜਾਣਾ ਚਾਹੁੰਦੇ ਹਨ | ਜ਼ਿਕਰਯੋਗ ਹੈ ਕਿ ਇਸ ਲਈ ਮੁੱਖ ਮੰਤਰੀ ਦੇ ਹੈਲੀਕਾਪਟਰ ਦੇ…


ਪੰਜਾਬ ਸਰਕਾਰ ਦੇ ਸ਼ਹਿਰੀ ਹਵਾਬਾਜ਼ੀ ਨਿਰਦੇਸ਼ਕ ਨੇ ਯੂ.ਪੀ. ਦੇ ਵਧੀਕ ਮੁੱਖ ਸਕੱਤਰ ਨੂੰ ਚਿੱਠੀ ਲਿਖ ਕੇ ਸੂਚਿਤ ਕੀਤਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਖੀਮਪੁਰ ਖੀਰੀ ਜਾਣਾ ਚਾਹੁੰਦੇ ਹਨ | ਜ਼ਿਕਰਯੋਗ ਹੈ ਕਿ ਇਸ ਲਈ ਮੁੱਖ ਮੰਤਰੀ ਦੇ ਹੈਲੀਕਾਪਟਰ ਦੇ ਉਤਰਨ ਦੀ ਇਜਾਜ਼ਤ ਮੰਗੀ ਗਈ ਹੈ |


Filed under