ਡੈਸਕ- ਦੀਵਾਲੀ ਦੇ ਤਿਉਹਾਰ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਵਾਸੀਆਂ ਸਮੇਤ ਸਾਰੇ ਦੇਸ਼ ਦੇ ਲੋਕਾਂ ਨੂੰ ਮੁਬਾਰਕਾਂ ਦਿੱਤੀਆਂ ਹਨ। ਉਨ੍ਹਾਂ ਨੇ ਐਕਸ ‘ਤੇ ਲਿਖਿਆ ਹੈ ਕਿ ਰੌਸ਼ਨੀ ਦੇ ਤਿਉਹਾਰ ਦੀਵਾਲੀ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ। ਉਨ੍ਹਾਂ ਅੱਗੇ ਲਿਖਿਆ ਕਿ ਸੱਚੇ ਪਾਤਸ਼ਾਹ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਤੁਹਾਡੇ ਸਾਰਿਆਂ ਦੇ ਜੀਵਨ ਨੂੰ ਖ਼ੁਸ਼ੀਆਂ ਖੇੜੇ ਅਤੇ ਤਰੱਕੀਆਂ ਨਾਲ ਰੌਸ਼ਨ ਕਰਨ।
ਦੀਵਾਲੀ ਦੇ ਤਿਓਹਾਰ ਮੌਕੇ CM ਭਗਵੰਤ ਮਾਨ ਨੇ ਲੋਕਾਂ ਨੂੰ ਦਿੱਤੀ ਵਧਾਈ
