● On air now · ਟੀਵੀ ਪੰਜਾਬ

Punjabi News · Since 2013

Breaking

ਦੀਵਾਲੀ ਦੇ ਤਿਓਹਾਰ ਮੌਕੇ CM ਭਗਵੰਤ ਮਾਨ ਨੇ ਲੋਕਾਂ ਨੂੰ ਦਿੱਤੀ ਵਧਾਈ

ਡੈਸਕ- ਦੀਵਾਲੀ ਦੇ ਤਿਉਹਾਰ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਵਾਸੀਆਂ ਸਮੇਤ ਸਾਰੇ ਦੇਸ਼ ਦੇ ਲੋਕਾਂ ਨੂੰ ਮੁਬਾਰਕਾਂ ਦਿੱਤੀਆਂ ਹਨ। ਉਨ੍ਹਾਂ ਨੇ ਐਕਸ ‘ਤੇ ਲਿਖਿਆ ਹੈ ਕਿ ਰੌਸ਼ਨੀ ਦੇ ਤਿਉਹਾਰ ਦੀਵਾਲੀ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ। ਉਨ੍ਹਾਂ ਅੱਗੇ…


ਡੈਸਕ- ਦੀਵਾਲੀ ਦੇ ਤਿਉਹਾਰ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਵਾਸੀਆਂ ਸਮੇਤ ਸਾਰੇ ਦੇਸ਼ ਦੇ ਲੋਕਾਂ ਨੂੰ ਮੁਬਾਰਕਾਂ ਦਿੱਤੀਆਂ ਹਨ। ਉਨ੍ਹਾਂ ਨੇ ਐਕਸ ‘ਤੇ ਲਿਖਿਆ ਹੈ ਕਿ ਰੌਸ਼ਨੀ ਦੇ ਤਿਉਹਾਰ ਦੀਵਾਲੀ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ। ਉਨ੍ਹਾਂ ਅੱਗੇ ਲਿਖਿਆ ਕਿ ਸੱਚੇ ਪਾਤਸ਼ਾਹ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਤੁਹਾਡੇ ਸਾਰਿਆਂ ਦੇ ਜੀਵਨ ਨੂੰ ਖ਼ੁਸ਼ੀਆਂ ਖੇੜੇ ਅਤੇ ਤਰੱਕੀਆਂ ਨਾਲ ਰੌਸ਼ਨ ਕਰਨ।


Filed under