ਡੈਸਕ- ਪੰਜਾਬ ਦੀ ਜਨਤਾ ਨੂੰ ਹੁਣ ਰਜਿਸਟਰੀਆਂ ਦੌਰਾਨ NOC ਦੀ ਸ਼ਰਤ ਤੋਂ ਜਲਦ ਰਾਹਤ ਮਿਲਨ ਵਾਲੀ ਹੈ। ਇਸ ਨੂੰ ਲੈ ਕੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ‘ਚ ਹਰ ਤਰ੍ਹਾਂ ਦੀ ਰਜਿਸਟਰੀਆਂ ‘ਤੇ NOC ਵਾਲੀ ਸ਼ਰਤ ਖ਼ਤਮ ਕੀਤੀ ਜਾ ਰਹੀ ਹੈ। ਇਸ ਦਾ ਫਾਇਦਾ ਪੰਜਾਬ ਦੀ ਜਨਤਾ ਨੂੰ ਮਿਲੇਗਾ।ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ….ਪੰਜਾਬ ਵਿੱਚ ਹਰ ਕਿਸਮ ਦੀਆਂ ਰਜਿਸਟਰੀਆਂ ‘ਤੇ NOC ਵਾਲੀ ਸ਼ਰਤ ਖਤਮ ਹੋ ਰਹੀ ਹੈ..ਵੇਰਵੇ ਜਲਦੀ…
ਰਜਿਸ਼ਟਰੀਆਂ ‘ਤੇ NOC ਦੀ ਸ਼ਰਤ ਖ਼ਤਮ, CM ਭਗਵੰਤ ਮਾਨ ਦਾ ਵੱਡਾ ਐਲਾਨ
