ਸੀ.ਐਮ.ਮਾਨ ਨੇ ਸਮੂਹ ਸੰਗਤਾਂ ਨੂੰ ਬਹਾਦਰ ਯੋਧੇ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਇਸ ਬਹਾਦਰ ਯੋਧੇ ਅਤੇ ਰਾਮਗੜ੍ਹੀਆ ਮਿਸਲ ਦੇ ਬਹਾਦਰ ਕਮਾਂਡਰ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਨੇ ਜ਼ੁਲਮ ਵਿਰੁੱਧ ਆਵਾਜ਼ ਬੁਲੰਦ ਕਰਕੇ ਗੁਰੂ ਘਰ ਦੀ ਸੇਵਾ ਕੀਤੀ। ਉਸਨੇ ਔਖੇ ਸਮਿਆਂ ਵਿੱਚ ਪੰਥ ਦੀ ਫੌਜ ਦੀ ਅਗਵਾਈ ਕਰਕੇ ਮਜ਼ਲੂਮਾਂ ਦੀ ਰੱਖਿਆ ਕੀਤੀ। ਅੱਜ ਮਹਾਨ ਸੈਨਾਪਤੀ ਦੇ 300ਵੇਂ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਬਹੁਤ ਬਹੁਤ ਵਧਾਈਆਂ।
CM ਮਾਨ ਨੇ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ਮੌਕੇ ਸਮੂਹ ਸੰਗਤਾਂ ਨੂੰ ਦਿੱਤੀ ਵਧਾਈ
ਸੀ.ਐਮ.ਮਾਨ ਨੇ ਸਮੂਹ ਸੰਗਤਾਂ ਨੂੰ ਬਹਾਦਰ ਯੋਧੇ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਇਸ ਬਹਾਦਰ ਯੋਧੇ ਅਤੇ ਰਾਮਗੜ੍ਹੀਆ ਮਿਸਲ ਦੇ ਬਹਾਦਰ ਕਮਾਂਡਰ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਨੇ ਜ਼ੁਲਮ ਵਿਰੁੱਧ ਆਵਾਜ਼ ਬੁਲੰਦ ਕਰਕੇ ਗੁਰੂ ਘਰ…

Filed under
