ਡੈਸਕ- ਜ਼ਿਮਨੀ ਚੋਣਾਂ ‘ਚ ਸ਼ਾਨਦਾਰ ਜਿੱਤ ਲਈ ਪੰਜਾਬੀਆਂ ਨੂੰ ਬਹੁਤ ਬਹੁਤ ਵਧਾਈਆਂ। ਅਰਵਿੰਦ ਕੇਜਰੀਵਾਲ ਜੀ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਪੂਰੇ ਦੇਸ਼ ਵਿੱਚ ਦਿਨ-ਬ-ਦਿਨ ਬੁਲੰਦੀਆਂ ਛੂਹ ਰਹੀ ਹੈ। ਅਸੀਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਬਿਨਾਂ ਭੇਦਭਾਵ ਤੇ ਇਮਾਨਦਾਰੀ ਨਾਲ ਮਿਹਨਤ ਕਰ ਰਹੇ ਹਾਂ। ਜ਼ਿਮਨੀ ਚੋਣਾਂ ਦੌਰਾਨ ਪੰਜਾਬੀਆਂ ਨਾਲ ਕੀਤੇ ਹਰ ਵਾਅਦੇ ਨੂੰ ਅਸੀਂ ਪਹਿਲ ਦੇ ਆਧਾਰ ‘ਤੇ ਪੂਰਾ ਕਰਾਂਗੇ। ਸਭ ਨੂੰ ਬਹੁਤ-ਬਹੁਤ ਮੁਬਾਰਕਾਂ।
CM ਮਾਨ ਨੇ ਜ਼ਿਮਨੀ ਚੋਣਾਂ ‘ਚ ਸ਼ਾਨਦਾਰ ਜਿੱਤ ਲਈ ਦਿੱਤੀ ਵਧਾਈ
