● On air now · ਟੀਵੀ ਪੰਜਾਬ

Punjabi News · Since 2013

Breaking

CM ਮਾਨ ਨੇ ਜ਼ਿਮਨੀ ਚੋਣਾਂ ‘ਚ ਸ਼ਾਨਦਾਰ ਜਿੱਤ ਲਈ ਦਿੱਤੀ ਵਧਾਈ

ਡੈਸਕ- ਜ਼ਿਮਨੀ ਚੋਣਾਂ ‘ਚ ਸ਼ਾਨਦਾਰ ਜਿੱਤ ਲਈ ਪੰਜਾਬੀਆਂ ਨੂੰ ਬਹੁਤ ਬਹੁਤ ਵਧਾਈਆਂ। ਅਰਵਿੰਦ ਕੇਜਰੀਵਾਲ ਜੀ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਪੂਰੇ ਦੇਸ਼ ਵਿੱਚ ਦਿਨ-ਬ-ਦਿਨ ਬੁਲੰਦੀਆਂ ਛੂਹ ਰਹੀ ਹੈ। ਅਸੀਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਬਿਨਾਂ ਭੇਦਭਾਵ…


ਡੈਸਕ- ਜ਼ਿਮਨੀ ਚੋਣਾਂ ‘ਚ ਸ਼ਾਨਦਾਰ ਜਿੱਤ ਲਈ ਪੰਜਾਬੀਆਂ ਨੂੰ ਬਹੁਤ ਬਹੁਤ ਵਧਾਈਆਂ। ਅਰਵਿੰਦ ਕੇਜਰੀਵਾਲ ਜੀ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਪੂਰੇ ਦੇਸ਼ ਵਿੱਚ ਦਿਨ-ਬ-ਦਿਨ ਬੁਲੰਦੀਆਂ ਛੂਹ ਰਹੀ ਹੈ। ਅਸੀਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਬਿਨਾਂ ਭੇਦਭਾਵ ਤੇ ਇਮਾਨਦਾਰੀ ਨਾਲ ਮਿਹਨਤ ਕਰ ਰਹੇ ਹਾਂ। ਜ਼ਿਮਨੀ ਚੋਣਾਂ ਦੌਰਾਨ ਪੰਜਾਬੀਆਂ ਨਾਲ ਕੀਤੇ ਹਰ ਵਾਅਦੇ ਨੂੰ ਅਸੀਂ ਪਹਿਲ ਦੇ ਆਧਾਰ ‘ਤੇ ਪੂਰਾ ਕਰਾਂਗੇ। ਸਭ ਨੂੰ ਬਹੁਤ-ਬਹੁਤ ਮੁਬਾਰਕਾਂ।


Filed under