ਡੈਸਕ- ਸੀਐੱਮ ਮਾਨ ਨੇ ਕੀਰਤਪੁਰ ਸਾਹਿਬ ਨੇੜਲੇ ਪਿੰਡ ਨੱਕੀਆਂ ਦਾ ਟੋਲ-ਪਲਾਜ਼ਾ ਕਰਵਾਇਆ ਬੰਦ।ਹਾਲ ਹੀ ‘ਚ ਸੀਐੱਮ ਮਾਨ ਨੇ ਟਵੀਟ ਕਰਕੇ ਕਿਹਾ ਸੀ ਕਿ ਲੋਕਾਂ ਦੇ ਪੈਸੇ ਦੀ ਲੁੱਟ ਨਹੀਂ ਕਰਾਂਗੇ ਬਰਦਾਸ਼ਤ।ਉਨ੍ਹਾਂ ਕਿਹਾ ਕਿ ਅੱਜ ਕੀਰਤਪੁਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ-ਨੰਗਲ, ਊਨਾ ਵਾਲਾ ਟੋਲ ਪਲਾਜ਼ਾ ਮੁਫ਼ਤ ਕਰ ਦਿੱਤਾ ਜਾਵੇਗਾ।ਲੋਕਾਂ ਦੇ ਇਕ ਦਿਨ ਦੇ 10 ਲੱਖ 12 ਹਜ਼ਾਰ ਰੁਪਏ ਬਚਣਗੇ , ਕੰਪਨੀ ਵਲੋਂ 582 ਦਿਨ ਮਿਆਦ ਵਧਾਉਣ ਦੀ ਅਰਜ਼ੀ ਖਾਰਜ ।ਕੰਪਨੀ ਨੇ ਕਈ ਵਾਰ ਐਗਰੀਮੈਂਟ ਦੀ ਕੀਤੀ ਉਲੰਘਣਾ ਕੀਤੀ ਹੈ।
CM ਮਾਨ ਨੇ ਕੀਰਤਪੁਰ ਸਾਹਿਬ ਨੇੜਲੇ ਪਿੰਡ ਨੱਕੀਆਂ ਦਾ TOLL PLAZA ਕਰਵਾਇਆ ਬੰਦ
