ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦੌਰੇ ‘ਤੇ ਹਨ। ਇਸ ਦੌਰਾਨ ਉਹ ਧੂਰੀ ਵਿੱਚ ਇੱਕ ਜਨ ਸਭਾ ਪ੍ਰੋਗਰਾਮ ਰਾਹੀਂ ਲੋਕਾਂ ਨੂੰ ਮਿਲਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ। ਪਾਰਟੀ ਵਰਕਰਾਂ ਨਾਲ ਅਗਲੀ ਰਣਨੀਤੀ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
CM ਮਾਨ ਅੱਜ ਧੂਰੀ ‘ਚ ਲੋਕਾਂ ਨੂੰ ਮਿਲਣਗੇ, ਜਨ ਸਭਾ ਰਾਹੀਂ ਸੁਣਨਗੇ ਸਮੱਸਿਆਵਾਂ
