ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੇ ਨਤੀਜੇ ਆ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਟਵੀਟ ਕਰਕੇ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਲਿਖਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲੇ, ਦੂਜੇ ਅਤੇ ਤੀਜੇ ਦਰਜੇ ਦੀਆਂ ਲੜਕੀਆਂ ਨੂੰ 51000-51000 ਰੁਪਏ ਦਿੱਤੇ ਜਾਣਗੇ।
Filed under

