Site icon TV Punjab | Punjabi News Channel

CM ਮਾਨ ਦਾ ਵੱਡਾ ਫੈਸਲਾ, ਕਿਹਾ- ਤਿੰਨੋਂ ਰੈਂਕ ਦੀਆਂ ਲੜਕੀਆਂ ਨੂੰ ਦਿੱਤੇ ਜਾਣਗੇ 51 ਹਜ਼ਾਰ ਰੁਪਏ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੇ ਨਤੀਜੇ ਆ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਟਵੀਟ ਕਰਕੇ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਲਿਖਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲੇ, ਦੂਜੇ ਅਤੇ ਤੀਜੇ ਦਰਜੇ ਦੀਆਂ ਲੜਕੀਆਂ ਨੂੰ 51000-51000 ਰੁਪਏ ਦਿੱਤੇ ਜਾਣਗੇ।

 

Exit mobile version