● On air now · ਟੀਵੀ ਪੰਜਾਬ

Punjabi News · Since 2013

Breaking

ਭਾਜਪਾ ਤੇ ਕਾਂਗਰਸ ਆਪਸ ‘ਚ ਰਲੀਆਂ , ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ : ਜਸਵੀਰ ਗੜ੍ਹੀ

ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਪ੍ਰੈੱਸ ਬਿਆਨ ‘ਚ ਕਿਹਾ ਕਿ ਕਾਂਗਰਸ ਤੇ ਭਾਜਪਾ ਅੰਦਰਖਾਤੇ ਮਿਲੀਆਂ ਹੋਈਆਂ ਪਾਰਟੀਆਂ ਹਨ ਜੋ ਕਿ ਕਿਸਾਨ ਅੰਦੋਲਨ ਨੂੰ ਅਸਫਲ ਕਰਕੇ ਕਿਸਾਨ ਵਰਗ ਨੂੰ ਕੁਚਲਣਾ ਚਾਹੁੰਦੇ ਹਨ।ਉਹਨਾਂ ਨੇ ਕਿਹਾ…


ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਪ੍ਰੈੱਸ ਬਿਆਨ ‘ਚ ਕਿਹਾ ਕਿ ਕਾਂਗਰਸ ਤੇ ਭਾਜਪਾ ਅੰਦਰਖਾਤੇ ਮਿਲੀਆਂ ਹੋਈਆਂ ਪਾਰਟੀਆਂ ਹਨ ਜੋ ਕਿ ਕਿਸਾਨ ਅੰਦੋਲਨ ਨੂੰ ਅਸਫਲ ਕਰਕੇ ਕਿਸਾਨ ਵਰਗ ਨੂੰ ਕੁਚਲਣਾ ਚਾਹੁੰਦੇ ਹਨ।ਉਹਨਾਂ ਨੇ ਕਿਹਾ ਕਿ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਵਾਲੀ ਕੁਰਸੀ ਦਾ ਮੁੱਦਾ ਕਾਂਗਰਸ ਪਾਰਟੀ ਨੇ ਜਾਣ-ਬੁਝ ਕੇ ਤਿੰਨ-ਚਾਰ ਮਹੀਨੇ ਉਲਝਾ ਕੇ ਰੱਖਿਆ ਜਿਸ ਨਾਲ ਸਮੂਹ ਪੰਜਾਬੀਆਂ ਦਾ ਧਿਆਨ ਕਿਸਾਨ ਅੰਦੋਲਨ ਤੋਂ ਹਟ ਗਿਆ ਤੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਕਾਂਗਰਸ ਨੇ ਬਣਾਈ।

ਟੀਵੀ ਪੰਜਾਬ ਬਿਊਰੋ 

 


Filed under