● On air now · ਟੀਵੀ ਪੰਜਾਬ

Punjabi News · Since 2013

Breaking

ਕਾਂਗਰਸੀ ਨੇਤਾ ਸ਼ਸ਼ੀ ਥਰੂਰ ਪਤਨੀ ਦੀ ਮੌਤ ਦੇ ਦੋਸ਼ਾਂ ਤੋਂ ਬਰੀ

ਨਵੀਂ ਦਿੱਲੀ : ਦਿੱਲੀ ਦੀ ਇਕ ਅਦਾਲਤ ਨੇ ਸ਼ਸ਼ੀ ਥਰੂਰ ਨੂੰ ਉਸ ਦੀ ਪਤਨੀ ਦੀ ਮੌਤ ਨੂੰ ਲੈ ਕੇ ਲੱਗੇ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤੋ ਹੈ। ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਕਾਂਗਰਸ ਨੇਤਾ ਸ਼ਸ਼ੀ ਥਰੂਰ ‘ਤੇ ਦੋਸ਼…


ਨਵੀਂ ਦਿੱਲੀ : ਦਿੱਲੀ ਦੀ ਇਕ ਅਦਾਲਤ ਨੇ ਸ਼ਸ਼ੀ ਥਰੂਰ ਨੂੰ ਉਸ ਦੀ ਪਤਨੀ ਦੀ ਮੌਤ ਨੂੰ ਲੈ ਕੇ ਲੱਗੇ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤੋ ਹੈ। ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਕਾਂਗਰਸ ਨੇਤਾ ਸ਼ਸ਼ੀ ਥਰੂਰ ‘ਤੇ ਦੋਸ਼ ਲੱਗ ਰਹੇ ਸਨ । ਅਦਾਲਤ ਨੇ ਉਨ੍ਹਾਂ ਨੂੰ ਸਾਰੇ ਦੋਸ਼ਾਂ ਤੋਂ ਮੁਕਤ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਸ਼ਸ਼ੀ ਥਰੂਰ ‘ਤੇ ਪਤਨੀ ਦੀ ਮੌਤ ਨੂੰ ਲੈ ਕੇ ਲੱਗੇ ਸਾਰੇ ਦੋਸ਼ਾਂ ਤੋਂ ਹੁਣ ਉਹ ਬਰੀ ਹੋ ਗਏ ਹਨ। ਸ਼ਸ਼ੀ ਥਰੂਰ ਨੇ ਅਦਾਲਤ ਤੋਂ ਰਾਹਤ ਮਿਲਣ ਤੋਂ ਬਾਅਦ ਅਦਾਲਤ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ 17 ਜਨਵਰੀ 2014 ਨੂੰ ਦਿੱਲੀ ਦੇ ਇਕ ਵੱਡੇ ਹੋਟਲ ਵਿਚ ਸੁਨੰਦਾ ਪੁਸ਼ਕਰ ਦੀ ਮੌਤ ਹੋ ਗਈ ਸੀ।

ਟੀਵੀ ਪੰਜਾਬ ਬਿਊਰੋ


Filed under