● On air now · ਟੀਵੀ ਪੰਜਾਬ

Punjabi News · Since 2013

Breaking

ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੇ ਇਕੱਠੇ ਹੋਣ ‘ਤੇ ਕਾਂਗਰਸੀ ਨੇਤਾ ਤੇ ਵਰਕਰ ਬਾਗੋ-ਬਾਗ

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਦਾ ਤਾਜਪੋਸ਼ੀ ਸਮਾਗਮ ਸ਼ੁਰੂ ਹੋ ਚੁੱਕਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਇਕੱਠੇ ਹੋਣ ‘ਤੇ ਕਾਂਗਰਸੀ ਨੇਤਾ ਤੇ ਵਰਕਰ ਬਾਗੋ-ਬਾਗ ਹਨ। ਕਾਂਗਰਸੀ ਸਾਂਸਦ ਜਸਬੀਰ ਸਿੰਘ…


ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਦਾ ਤਾਜਪੋਸ਼ੀ ਸਮਾਗਮ ਸ਼ੁਰੂ ਹੋ ਚੁੱਕਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਇਕੱਠੇ ਹੋਣ ‘ਤੇ ਕਾਂਗਰਸੀ ਨੇਤਾ ਤੇ ਵਰਕਰ ਬਾਗੋ-ਬਾਗ ਹਨ। ਕਾਂਗਰਸੀ ਸਾਂਸਦ ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਕਾਂਗਰਸ ਪਾਰਟੀ ਇਕਜੁਟ ਹੋ ਗਈ ਹੈ। ਇਸ ਤੋਂ ਇਲਾਵਾ ਸੁਨੀਲ ਜਾਖੜ ਨੇ ਤਾਜਪੋਸ਼ੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਪੰਜਾਬ ਵਿਚ ਦੋ ਜਰਨੈਲ ਹਨ ਅਤੇ ਹੁਣ ਕਾਂਗਰਸ ਹੋਰ ਮਜ਼ਬੂਤ ਹੋ ਕੇ ਵਿਰੋਧੀਆਂ ਨੂੰ ਅਸਲੀ ਤਸਵੀਰ ਦਿਖਾਏਗੀ।

ਟੀਵੀ ਪੰਜਾਬ ਬਿਊਰੋ


Filed under