ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਦਾ ਸੰਸਦ ਦੇ ਬਾਹਰ ਪ੍ਰਦਰਸ਼ਨ

ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵਲੋਂ ਸੰਸਦ ਦੇ ਬਾਹਰ ਮਹਾਤਮਾ ਗਾਂਧੀ ਦੇ ਬੁੱਤ ਸਾਹਮਣੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ |