ਕਾਂਗਰਸ ਨੇ ਜਾਰੀ ਕੀਤੀ ਦੂਜੀ ਲਿਸਟ,ਚਾਰ ਵਿਧਾਇਕਾਂ ਦੀ ਕੀਤੀ ਛੁੱਟੀ

ਚੰਡੀਗੜ੍ਹ- ਕਾਂਗਰਸ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾ ਲਈ ਆਪਣੀ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ.ਪਾਰਟੀ ਨੇ ਇਸ ਲਿਸਟ ਚ ਚਾਰ ਮੌਜੂਦਾ ਵਿਧਾਇਕਾਂ ਦੀ ਛੁੱਟੀ ਕਰ ਦਿੱਤੀ ਹੈ.ਨਾਂ ਸਾਹਮਨੇ ਆਉਣ ਤੋਂ ਬਾਅਦ ਕਾਂਗਰਸ ਦੇ ਵਿੱਚ ਬਗਾਵਤ ਵੀ ਸ਼ੁਰੂ ਹੋ ਗਈ ਹੈ.