● On air now · ਟੀਵੀ ਪੰਜਾਬ

Punjabi News · Since 2013

Breaking

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕੀਤੀ ਗਈ ਕਨਵੈੱਨਸ਼ਨ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਇਕ ਬਲਾਕ ਪੱਧਰ ਦੀ ਕਨਵੈੱਨਸ਼ਨ ਸਥਾਨਕ ਅਨਾਜ ਮੰਡੀ ਵਿਚ ਬਲਾਕ ਪ੍ਰਧਾਨ ਹਰਮੇਲ ਸਿੰਘ ਤੁੰਗਾਂ ਦੀ ਅਗਵਾਈ ਵਿਚ ਕੀਤੀ ਗਈ। ਇਸ ਕਨਵੈੱਨਸ਼ਨ ਵਿਚ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਜਨਕ ਰਾਜ ਭੂਟਾਲ ਤੇ ਜਿਲ੍ਹਾ ਪ੍ਰਧਾਨ ਮਨਜੀਤ…


ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਇਕ ਬਲਾਕ ਪੱਧਰ ਦੀ ਕਨਵੈੱਨਸ਼ਨ ਸਥਾਨਕ ਅਨਾਜ ਮੰਡੀ ਵਿਚ ਬਲਾਕ ਪ੍ਰਧਾਨ ਹਰਮੇਲ ਸਿੰਘ ਤੁੰਗਾਂ ਦੀ ਅਗਵਾਈ ਵਿਚ ਕੀਤੀ ਗਈ। ਇਸ ਕਨਵੈੱਨਸ਼ਨ ਵਿਚ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਜਨਕ ਰਾਜ ਭੂਟਾਲ ਤੇ ਜਿਲ੍ਹਾ ਪ੍ਰਧਾਨ ਮਨਜੀਤ ਸਿੰਘ ਨਿਆਲ ਸਮੇਤ ਹੋਰ ਬਹੁਤ ਸਾਰੇ ਆਗੂਆਂ ਨੇ ਸ਼ਮੂਲੀਅਤ ਕਰਕੇ ਹਜ਼ਾਰਾਂ ਦੀ ਗਿਣਤੀ ‘ਚ ਇਕੱਤਰ ਮਰਦ ਤੇ ਔਰਤ ਕਿਸਾਨਾਂ ਨੂੰ ਸੰਬੋਧਨ ਕੀਤਾ।


Filed under