Home Breaking News ਪੰਜਾਬ ‘ਚ ਅੱਜ ਵੀ ਵਰ੍ਹਿਆ ਕੋਰੋਨਾ ਦਾ ਕਹਿਰ

ਪੰਜਾਬ ‘ਚ ਅੱਜ ਵੀ ਵਰ੍ਹਿਆ ਕੋਰੋਨਾ ਦਾ ਕਹਿਰ

115
0

ਕੋਵਿਡ 19 ਕੇਸਾਂ ਦੇ ਮਾਮਲੇ ‘ਚ ਜਲੰਧਰ ਪੰਜਾਬ ਦੇ ਮੋਹਰੀ ਜ਼ਿਲ੍ਹਿਆਂ ‘ਚੋਂ ਇੱਕ ਹੈ।  ਅੱਜ ਵੀ ਜਲੰਧਰ ‘ਚ ਕੋਰੋਨਾ ਦੇ 25 ਨਵੇਂ ਕੇਸ ਸਾਹਮਣੇ ਆਏ ਅਤੇ ਇੱਕ ਔਰਤ ਦੀ ਮੌਤ ਹੋ ਗਈ।  ਇਥੇ ਲੰਘੇ ਕੱਲ੍ਹ ਵੀ ਇੱਕ ਲੜਕੀ ਦੀ ਕੋਰੋਨਾ ਨਾਲ ਮੌਤ ਹੋ ਗਈ ਸੀ। ਇਸ ਤੋਂ ਇਲਾਵਾ ਪੰਜਾਬ ਦੇ ਬਾਕੀ ਜ਼ਿਲ੍ਹਿਆਂ ‘ਚ ਵੀ ਕੋਰੋਨਾ ਦਾ ਪ੍ਰਕੋਪ ਲਗਾਤਾਰ ਜਾਰੀ ਹੈ।

LEAVE A REPLY

Please enter your comment!
Please enter your name here