ਲੁਧਿਆਣਾ ਦੇ ਏ.ਸੀ.ਪੀ ਦਾ ਕੋਰੋਨਾ ਵਾਇਰਸ ਟੈੱਸਟ ਆਇਆ ਪਾਜ਼ੀਟਿਵ

Share News:

ਲੁਧਿਆਣਾ ਪੁਲਿਸ ਦੇ ਏਸੀਪੀ ਅਨਿਲ ਕੋਹਲੀ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਹੈ। ਇਸ ਮਗਰੋਂ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।  ਉਨ੍ਹਾਂ ਦੇ ਸੰਪਰਕ ‘ਚ ਆਏ ਦੋ ਪਰਿਵਾਰਿਕ ਮੈਂਬਰਾਂ ਤੇ 13 ਪੁਲਿਸ ਮੁਲਾਜ਼ਮਾਂ ਨੂੰ ਵੀ ਕੁਆਰਨਟਾਈਨ ਕੀਤਾ ਗਿਆ ਹੈ।

leave a reply