ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਲਾਏ ਜਾਣ ‘ਤੇ ਅੱਜ ਦਲਿਤ ਸਮਾਜ ਦੇ ਆਗੂਆਂ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਇਸ ਫ਼ੈਸਲੇ ਦੀ ਪ੍ਰਸੰਸਾ ਕੀਤੀ।
ਦਲਿਤ ਆਗੂਆਂ ਨੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ