● On air now · ਟੀਵੀ ਪੰਜਾਬ

Punjabi News · Since 2013

Breaking

ਦਲਿਤ ਆਗੂਆਂ ਨੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ

ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਲਾਏ ਜਾਣ ‘ਤੇ ਅੱਜ ਦਲਿਤ ਸਮਾਜ ਦੇ ਆਗੂਆਂ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਇਸ ਫ਼ੈਸਲੇ ਦੀ ਪ੍ਰਸੰਸਾ ਕੀਤੀ। Related posts:ਰਾਜੇਵਾਲ ਦੀ ਅਗਵਾਈ ਹੇਠ ਕਿਸਾਨਾਂ ਬਣਾਇਆ 'ਸੰਯੁਕਤ…


ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਲਾਏ ਜਾਣ ‘ਤੇ ਅੱਜ ਦਲਿਤ ਸਮਾਜ ਦੇ ਆਗੂਆਂ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਇਸ ਫ਼ੈਸਲੇ ਦੀ ਪ੍ਰਸੰਸਾ ਕੀਤੀ।


Filed under