● On air now · ਟੀਵੀ ਪੰਜਾਬ

Punjabi News · Since 2013

Breaking

ਸ਼ਹੀਦ ਊਧਮ ਸਿੰਘ ਦੀ ਯਾਦਗਾਰ ਲੋਕ ਅਰਪਣ

ਸੁਨਾਮ : ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੁਨਾਮ ਪਹੁੰਚੇ ਗਏ ਹਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਨੂੰ ਲੋਕ ਅਰਪਣ ਕੀਤਾ ਗਿਆ ਹੈ। ਟੀਵੀ…


ਸੁਨਾਮ : ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੁਨਾਮ ਪਹੁੰਚੇ ਗਏ ਹਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਨੂੰ ਲੋਕ ਅਰਪਣ ਕੀਤਾ ਗਿਆ ਹੈ।

ਟੀਵੀ ਪੰਜਾਬ ਬਿਊਰੋ


Filed under