● On air now · ਟੀਵੀ ਪੰਜਾਬ

Punjabi News · Since 2013

Breaking

6 ਮਈ ਨੂੰ ਜਲੰਧਰ ਪਹੁੰਚਣਗੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਦੋ ਦਿਨ ਕਰਨਗੇ ਚੋਣ ਪ੍ਰਚਾਰ

ਜਲੰਧਰ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 6 ਮਈ ਨੂੰ ਜਲੰਧਰ ਪਹੁੰਚਣਗੇ। ਜਿਸ ਦੌਰਾਨ ਉਹ ਜਲੰਧਰ ‘ਚ ਦੋ ਦਿਨ ਪ੍ਰਚਾਰ ਕਰਨਗੇ, ਇਸ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਲੰਧਰ ਲੋਕ ਸਭਾ ਚੋਣਾਂ ਨੂੰ ਲੈ ਕੇ ਰੋਡ ਸ਼ੋਅ ਅਤੇ ਰੈਲੀ ਵੀ ਕਰਨਗੇ। Related…


ਜਲੰਧਰ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 6 ਮਈ ਨੂੰ ਜਲੰਧਰ ਪਹੁੰਚਣਗੇ। ਜਿਸ ਦੌਰਾਨ ਉਹ ਜਲੰਧਰ ‘ਚ ਦੋ ਦਿਨ ਪ੍ਰਚਾਰ ਕਰਨਗੇ, ਇਸ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਲੰਧਰ ਲੋਕ ਸਭਾ ਚੋਣਾਂ ਨੂੰ ਲੈ ਕੇ ਰੋਡ ਸ਼ੋਅ ਅਤੇ ਰੈਲੀ ਵੀ ਕਰਨਗੇ।


Filed under