● On air now · ਟੀਵੀ ਪੰਜਾਬ

Punjabi News · Since 2013

Breaking

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 22 ਅਗਸਤ ਨੂੰ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰ ਅਨੁਸਾਰ ਇਹ ਚੋਣਾਂ 22 ਅਗਸਤ ਨੂੰ ਹੋਣਗੀਆਂ। ਦਿੱਲੀ ਸਰਕਾਰ ਨੇ ਇਸ ਬਾਰੇ ਹਾਈ ਕੋਰਟ ਨੂੰ ਜਾਣਕਾਰੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ…


ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰ ਅਨੁਸਾਰ ਇਹ ਚੋਣਾਂ 22 ਅਗਸਤ ਨੂੰ ਹੋਣਗੀਆਂ। ਦਿੱਲੀ ਸਰਕਾਰ ਨੇ ਇਸ ਬਾਰੇ ਹਾਈ ਕੋਰਟ ਨੂੰ ਜਾਣਕਾਰੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਇਹ ਚੋਣਾਂ 25 ਅਪ੍ਰੈਲ ਨੂੰ ਹੋਣੀਆਂ ਸਨ।

ਟੀਵੀ ਪੰਜਾਬ ਬਿਊਰੋ


Filed under