ਡਰੱਗ ਮਾਮਲੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ

ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਨੇ ਆਪਣੇ ਟਵੀੱਟਰ ਅਕਾਉਂਟ ਉੱਤੇ ਇਸਦੀ ਜਾਣਕਾਰੀ ਸਾਂਝੀ ਕੀਤੀ ਹੈ

Share News:

ਨਸ਼ਾ ਤੇ ਹਥਿਆਰਾਂ ਦੇ ਸਮਗਲਿੰਗ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਡਰੱਗ ਦੀ ਵੱਡੀ ਮੱਛੀ ਵੱਜੋਂ ਜਾਣੇ ਜਾਂਦੇ ਜੈਪਾਲ ਗੈਂਗ ਦੇ ਮੈਂਬਰਾਂ ਨੂੰ ਪੁਲਿਸ ਨੇ ਰਾਜਸਥਾਨ  ਤੋਂ ਕਾਬੂ ਕੀਤਾ ਹੈ। ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਨੇ ਆਪਣੇ ਟਵੀੱਟਰ ਅਕਾਉਂਟ ਉੱਤੇ ਇਸਦੀ ਜਾਣਕਾਰੀ ਸਾਂਝੀ ਕੀਤੀ ਹੈ।