● On air now · ਟੀਵੀ ਪੰਜਾਬ

Punjabi News · Since 2013

Breaking

ਭਾਰੀ ਮੀਂਹ ਕਾਰਨ ਅੱਜ ਫਿਰ ਜਲਥਲ

ਜਲੰਧਰ : ਸਵੇਰ ਸਮੇਂ ਹੋਈ ਬਰਸਾਤ ਕਾਰਨ ਜਿੱਥੇ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਉੱਥੇ ਸ਼ਹਿਰ ਦੇ ਨੀਵੇਂ ਇਲਾਕਿਆਂ ‘ਚ ਪਾਣੀ ਭਰ ਗਿਆ। ਅੰਮ੍ਰਿਤਸਰ ਤੇ ਬਠਿੰਡਾ ‘ਚ ਵਿਚ ਕੱਲ੍ਹ ਪਏ ਭਾਰੀ ਮੀਂਹ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ…


ਜਲੰਧਰ : ਸਵੇਰ ਸਮੇਂ ਹੋਈ ਬਰਸਾਤ ਕਾਰਨ ਜਿੱਥੇ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਉੱਥੇ ਸ਼ਹਿਰ ਦੇ ਨੀਵੇਂ ਇਲਾਕਿਆਂ ‘ਚ ਪਾਣੀ ਭਰ ਗਿਆ। ਅੰਮ੍ਰਿਤਸਰ ਤੇ ਬਠਿੰਡਾ ‘ਚ ਵਿਚ ਕੱਲ੍ਹ ਪਏ ਭਾਰੀ ਮੀਂਹ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਅੱਜ ਫਿਰ ਸਵੇਰ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਨੀਵੀਂਆਂ ਦੁਕਾਨਾਂ ਵਿਚ ਪਾਣੀ ਆਉਣ ਕਾਰਨ ਦੁਕਾਨਦਾਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਟੀਵੀ ਪੰਜਾਬ ਬਿਊਰੋ


Filed under