ਡੈਸਕ- ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੀ ਫ਼ਰੀਦਕੋਟ ਰਿਹਾਇਸ਼ ਸਮੇਤ ਈ.ਡੀ. ਨੇ ਸਵੇਰੇ 6 ਵਜੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ। ਈ.ਡੀ. ਦੀ ਟੀਮ ਜਾਂਚ ਕਰ ਰਹੀ ਹੈ। ਦੱਸ ਦੇਈਏ ਕਿ ਦੀਪ ਮਲਹੋਤਰਾ ਸ਼ਰਾਬ ਦੇ ਵੱਡੇ ਕਾਰੋਬਾਰੀ ਹਨ ਅਤੇ ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਵੀ ਰਹਿ ਚੁੱਕੇ ਹਨ।
ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਈ.ਡੀ. ਵਲੋਂ ਛਾਪੇਮਾਰੀ
