● On air now · ਟੀਵੀ ਪੰਜਾਬ

Punjabi News · Since 2013

Breaking

ਸਾਬਕਾ ਮੁੱਖ ਮੰਤਰੀ ਚੰਨੀ ਦੇ ਕਰੀਬੀ ‘ਤੇ ਵਿਜੀਲੈਂਸ ਦਾ ਸ਼ਿਕੰਜਾ,ਕੀਤਾ ਗ੍ਰਿਫਤਾਰ

ਖਰੜ- ਭਾਂਜੇ ਤੋਂ ਬਾਅਦ ਹੁਣ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਇੱਕ ਕਰੀਬੀ ਮੁਸ਼ਕਲਾਂ ਚ ਫੰਸ ਗਿਆ ਹੈ । ਪੰਜਾਬ ਵਿਜੀਲੈਂਸ ਨੇ ਚਰਨਜੀਤ ਸਿੰਘ ਚੰਨੀ ਦੇ ਇਕ ਕਰੀਬੀ ਨੂੰ ਹਿਰਾਸਤ ‘ਚ ਲਿਆ ਹੈ। ਇਹ ਖਰੜ ਦਾ ਇਕ ਨਾਮੀ ਬਿਲਡਰ…


ਖਰੜ- ਭਾਂਜੇ ਤੋਂ ਬਾਅਦ ਹੁਣ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਇੱਕ ਕਰੀਬੀ ਮੁਸ਼ਕਲਾਂ ਚ ਫੰਸ ਗਿਆ ਹੈ । ਪੰਜਾਬ ਵਿਜੀਲੈਂਸ ਨੇ ਚਰਨਜੀਤ ਸਿੰਘ ਚੰਨੀ ਦੇ ਇਕ ਕਰੀਬੀ ਨੂੰ ਹਿਰਾਸਤ ‘ਚ ਲਿਆ ਹੈ। ਇਹ ਖਰੜ ਦਾ ਇਕ ਨਾਮੀ ਬਿਲਡਰ ਪ੍ਰਵੀਨ ਕੁਮਾਰ ਹੈ। ਇਸ ਬਿਲਡਰ ਦੇ ਮੋਹਾਲੀ ਤੇ ਖਰੜ ‘ਚ ਪ੍ਰੋਜੈਕਟ ਚਲ ਰਹੇ ਹਨ। ਸੂਤਰਾਂ ਅਨੁਸਾਰ ਇਸ ਬਿਲਡਰ ਖਿਲਾਫ਼ ਵਿਜੀਲੈਂਸ ਨੂੰ ਧੋਖਾਧੜੀ ਦੀਆਂ ਸ਼ਿਕਾਇਤਾਂ ਮਿਲੀਆਂ ਸਨ। ਨਾਲ ਹੀ ਇਸ ਬਿਲਡਰ ‘ਤੇ ਨਾਜਾਇਜ਼ ਕਾਲੋਨੀਆਂ ਨੂੰ ਪਾਸ ਕਰਵਾਉਣ ਦਾ ਇਲਜ਼ਾਮ ਹੈ । ਜਿਸ ਉਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਵਲੋਂ ਉਸ ਨੂੰ ਹਿਰਾਸਤ ‘ਚ ਲਿਆ ਗਿਆ ਹੈ।


Filed under