● On air now · ਟੀਵੀ ਪੰਜਾਬ

Punjabi News · Since 2013

Breaking

ਮੰਡੀ ਗੋਬਿੰਦਗੜ੍ਹ ਦੀ ਫਰਨਸ ਇਕਾਈ ਵਿਚ ਧਮਾਕਾ

ਮੰਡੀ ਗੋਬਿੰਦਗੜ੍ਹ : ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਖੰਨਾ ਸਾਈਡ ਸਥਿਤ ਇਕ ਫਰਨਸ ਇਕਾਈ ਵਿਚ ਬੀਤੀ ਦੇਰ ਰਾਤ ਹੋਏ ਜ਼ਬਰਦਸਤ ਧਮਾਕੇ ਦੌਰਾਨ ਇਕ ਦਰਜਨ ਦੇ ਕਰੀਬ ਮਜ਼ਦੂਰਾਂ ਦੇ ਬੁਰੀ ਤਰ੍ਹਾਂ ਝੁਲਸੇ ਜਾਣ ਦੀ ਖ਼ਬਰ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਡੀ.…


ਮੰਡੀ ਗੋਬਿੰਦਗੜ੍ਹ : ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਖੰਨਾ ਸਾਈਡ ਸਥਿਤ ਇਕ ਫਰਨਸ ਇਕਾਈ ਵਿਚ ਬੀਤੀ ਦੇਰ ਰਾਤ ਹੋਏ ਜ਼ਬਰਦਸਤ ਧਮਾਕੇ ਦੌਰਾਨ ਇਕ ਦਰਜਨ ਦੇ ਕਰੀਬ ਮਜ਼ਦੂਰਾਂ ਦੇ ਬੁਰੀ ਤਰ੍ਹਾਂ ਝੁਲਸੇ ਜਾਣ ਦੀ ਖ਼ਬਰ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਡੀ. ਐਮ. ਸੀ. ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਹੈ ਅਤੇ ਝੁਲਸੇ ਮਜ਼ਦੂਰਾਂ ਵਿਚੋਂ ਪੰਜ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਟੀਵੀ ਪੰਜਾਬ ਬਿਊਰੋ


Filed under