● On air now · ਟੀਵੀ ਪੰਜਾਬ

Punjabi News · Since 2013

Breaking

ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਨਵਜੋਤ ਸਿੱਧੂ ਦੇ ਪ੍ਰਮੁੱਖ ਰਣਨੀਤਕ ਸਲਾਹਕਾਰ ਨਿਯੁਕਤ

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਨੂੰ ਆਪਣਾ ਪ੍ਰਮੁੱਖ ਰਣਨੀਤਕ ਸਲਾਹਕਾਰ ਨਿਯੁਕਤ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਏ.ਆਈ.ਸੀ.ਸੀ. ਦੇ ਨਾਲ ਪੀ.ਸੀ.ਸੀ.ਦੇ ਕੋਆਰਡੀਨੇਟਰ ਵਜੋਂ ਵੀ ਕੰਮ ਕਰਨਗੇ।…


ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਨੂੰ ਆਪਣਾ ਪ੍ਰਮੁੱਖ ਰਣਨੀਤਕ ਸਲਾਹਕਾਰ ਨਿਯੁਕਤ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਏ.ਆਈ.ਸੀ.ਸੀ. ਦੇ ਨਾਲ ਪੀ.ਸੀ.ਸੀ.ਦੇ ਕੋਆਰਡੀਨੇਟਰ ਵਜੋਂ ਵੀ ਕੰਮ ਕਰਨਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਉਸ ਨੂੰ ਆਪਣਾ ਸਲਾਹਕਾਰ ਨਿਯੁਕਤ ਕੀਤਾ ਸੀ ਪਰ ਮੁਹੰਮਦ ਮੁਸਤਫ਼ਾ ਨੇ ਇਹ ਅਹੁਦਾ ਲੈਣ ਤੋਂ ਇਨਕਾਰ ਕਰ ਦਿੱਤਾ ਸੀ।

ਟੀਵੀ ਪੰਜਾਬ ਬਿਊਰੋ


Filed under