Site icon TV Punjab | Punjabi News Channel

ਜ਼ਮੀਨ ਖਿਸਕਣ ਕਾਰਨ ਗੰਗੋਤਰੀ ਰਾਜਮਾਰਗ ਬੰਦ

ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜ਼ਮੀਨ ਖਿਸਕਣ ਕਾਰਨ ਗੰਗੋਤਰੀ ਰਾਜਮਾਰਗ ਨੂੰ ਸੁੱਖੀ ਟਾਪ ਖੇਤਰ ਦੇ ਨੇੜੇ ਬੰਦ ਕਰ ਦਿੱਤਾ ਗਿਆ ਹੈ। ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ ਹਾਈਵੇ ਨੂੰ ਦੁਬਾਰਾ ਖੋਲ੍ਹਣ ਲਈ ਕੰਮ ਕਰ ਰਹੀ ਹੈ |

Exit mobile version