● On air now · ਟੀਵੀ ਪੰਜਾਬ

Punjabi News · Since 2013

Breaking

ਸ਼੍ਰੋਮਣੀ ਅਕਾਲੀ ਦਲ ਦੇ ਸੈਨਿਕ ਵਿੰਗ ਵੱਲੋਂ ਗੋਲਡ ਮੈਡਲ ਵਿਜੇਤਾ ਨਾਇਬ ਸੁਬੇਦਾਰ ਨੀਰਜ ਚੋਪੜਾ ਨੂੰ ਲੈਫਟੀਨੈਂਟ ਬਨਾਉਣ ਦੀ ਮੰਗ

ਬਰਨਾਲਾ : ਸ਼੍ਰੋਮਣੀ ਅਕਾਲੀ ਦਲ ਦੇ ਸੈਨਿਕ ਵਿੰਗ ਵੱਲੋਂ ਗੋਲਡ ਮੈਡਲ ਵਿਜੇਤਾ ਨਾਇਬ ਸੁਬੇਦਾਰ ਨੀਰਜ ਚੋਪੜਾ ਨੂੰ ਲੈਫਟੀਨੈਂਟ ਬਨਾਉਣ ਦੀ ਮੰਗ ਕੀਤੀ ਗਈ ਹੈ। ਸੈਨਿਕ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਇੰਜ ਗੁਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਉਹ…


ਬਰਨਾਲਾ : ਸ਼੍ਰੋਮਣੀ ਅਕਾਲੀ ਦਲ ਦੇ ਸੈਨਿਕ ਵਿੰਗ ਵੱਲੋਂ ਗੋਲਡ ਮੈਡਲ ਵਿਜੇਤਾ ਨਾਇਬ ਸੁਬੇਦਾਰ ਨੀਰਜ ਚੋਪੜਾ ਨੂੰ ਲੈਫਟੀਨੈਂਟ ਬਨਾਉਣ ਦੀ ਮੰਗ ਕੀਤੀ ਗਈ ਹੈ। ਸੈਨਿਕ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਇੰਜ ਗੁਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਵਿੰਗ ਵੱਲੋ ਇਸ ਬਾਰੇ ਰੱਖਿਆ ਮੰਤਰੀ ਨੂੰ ਚਿੱਠੀ ਵੀ ਲਿਖਣਗੇ।

ਇਸ ਮੌਕੇ ਵਾਰੰਟ ਅਫ਼ਸਰ ਬਲਵਿੰਦਰ ਸਿੰਘ ਢੀਂਡਸਾ, ਸੂਬੇਦਾਰ ਸਰਬਜੀਤ ਸਿੰਘ ਗੁਰਤੇਜ ਸਿੰਘ, ਸੁਖਦੇਵ ਸਿੰਘ ਹਰਪਾਲ ਸਿੰਘ ਭੈਣੀ, ਜਗਸੀਰ ਸਿੰਘ ਭੈਣੀ, ਗੁਰਜੰਟ ਸਿੰਘ ਹੌਲਦਾਰ, ਦੀਵਾਨ ਸਿੰਘ, ਕੁਲਦੀਪ ਸਿੰਘ, ਜਗਮੇਲ ਸਿੰਘ, ਹਰਜਿੰਦਰ ਸਿੰਘ, ਗੁਰਪਿਆਰ ਸਿੰਘ, ਬਲਵਿੰਦਰ ਸਿੰਘ ਸਮਾਓ, ਗੁਰਮੀਤ ਸਿੰਘ ਦੂਲੋ, ਗੁਰਦੇਵ ਸਿੰਘ ਮੱਕੜ, ਵਿਸ਼ਾਲ ਸ਼ਰਮਾ, ਹਰਭਜਨ ਭੱਜੀ ਆਦਿ ਆਗੂ ਮੌਜੂਦ ਸਨ।

ਕਮਲਜੀਤ ਸੰਧੂ

 


Filed under