ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੇ 4 ਕਾਰਜਕਾਰੀ ਪ੍ਰਧਾਨਾਂ ਵੱਲੋਂ ਲਿਖੀ ਚਿੱਠੀ ਦੇ ਜਵਾਬ ਵਿਚ ਕਿਹਾ ਕਿ ਜੋ ਨੁਕਤੇ ਇਸ ਮੰਗ ਪੱਤਰ ਉਠਾਏ ਗਏ ਹਨ, ਉਸ ‘ਤੇ ਪੰਜਾਬ ਸਰਕਾਰ ਪਹਿਲਾਂ ਹੀ ਕੰਮ ਕਰ ਰਹੀ ਹੈ। ਜ਼ਿਕਰਯੋਗ ਹੈ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ 5 ਨੁਕਤਿਆਂ ਵਾਲੀ ਇਕ ਚਿੱਠੀ ਮੁੱਖ ਮੰਤਰੀ ਨੂੰ ਲਿਖੀ ਸੀ।
ਟੀਵੀ ਪੰਜਾਬ ਬਿਊਰੋ
Filed under

