ਹਰੀਸ਼ ਚੌਧਰੀ ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਅਤੇ ਚੰਡੀਗੜ੍ਹ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ| ਕਾਂਗਰਸ ਹਾਈਕਮਾਨ ਨੇ ਹਰੀਸ਼ ਰਾਵਤ ਨੂੰ ਪੰਜਾਬ ਕਾਂਗਰਸ ਇੰਚਾਰਜ ਦੇ ਅਹੁਦੇ ਤੋਂ ਲਾਂਭੇ ਕਰਕੇ ਹਰੀਸ਼ ਚੌਧਰੀ ਨੂੰ ਪੰਜਾਬ ਕਾਂਗਰਸ ਦਾ ਨਵਾਂ ਇੰਚਾਰਜ ਨਿਯੁਕਤ ਕਰ ਦਿੱਤਾ ਹੈ|
ਹਰੀਸ਼ ਚੌਧਰੀ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਨਿਯੁਕਤ
