● On air now · ਟੀਵੀ ਪੰਜਾਬ

Punjabi News · Since 2013

Breaking

ਹਰਸਿਮਰਤ ਕੌਰ ਬਾਦਲ ਨੇ ਕੀਤੀ ਲੋਕ ਸਭਾ ਦੇ ਸਪੀਕਰ ਨਾਲ ਮੁਲਾਕਾਤ

ਨਵੀਂ ਦਿੱਲੀ : ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਵੱਲੋਂ ਦਿਤੇ ਗਏ ਬਿਆਨ ਕਿ ਕਿਸਾਨੀ ਅੰਦੋਲਨ ਵਿਚ ਜਾਨਾਂ ਗਵਾਉਣ ਵਾਲੇ ਕਿਸਾਨਾਂ ਬਾਰੇ ਕੇਂਦਰ ਕੋਲ ਕੋਈ ਜਾਣਕਾਰੀ ਨਹੀਂ ਹੈ, ਨੂੰ ਲੈ ਕੇ ਅੱਜ ਹਰਸਿਮਰਤ ਕੌਰ ਬਾਦਲ ਨੇ ਲੋਕ ਸਭ ਦੇ ਸਪੀਕਰ ਨਾਲ…


ਨਵੀਂ ਦਿੱਲੀ : ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਵੱਲੋਂ ਦਿਤੇ ਗਏ ਬਿਆਨ ਕਿ ਕਿਸਾਨੀ ਅੰਦੋਲਨ ਵਿਚ ਜਾਨਾਂ ਗਵਾਉਣ ਵਾਲੇ ਕਿਸਾਨਾਂ ਬਾਰੇ ਕੇਂਦਰ ਕੋਲ ਕੋਈ ਜਾਣਕਾਰੀ ਨਹੀਂ ਹੈ, ਨੂੰ ਲੈ ਕੇ ਅੱਜ ਹਰਸਿਮਰਤ ਕੌਰ ਬਾਦਲ ਨੇ ਲੋਕ ਸਭ ਦੇ ਸਪੀਕਰ ਨਾਲ ਮੁਲਾਕਾਤ ਕੀਤੀ। ਹਰਸਿਮਰਤ ਕੌਰ ਬਾਦਲ ਵੱਲੋਂ ਬਸਪਾ ਦੇ ਆਗੂਆਂ ਨੂੰ ਨਾਲ ਲੈ ਕੇ ਲੋਕ ਸਭਾ ਦੇ ਸਪੀਕਰ ਨੂੰ ਇਕ ਪੱਤਰ ਦਿੱਤਾ ਗਿਆ ਅਤੇ ਉਨ੍ਹਾਂ ਨਾਲ ਇਸ ਮੁੱਦੇ ‘ਤੇ ਗੱਲਬਾਤ ਕੀਤੀ। ਇਸ ਦੇ ਨਾਲ ਹੀ ਹਰਸਿਮਰਤ ਕੌਰ ਬਾਦਲ ਨੇ ਸਪੀਕਰ ਕੋਲੋਂ ਇਸ ‘ਤੇ ਚਰਚਾ ਦਾ ਸਮਾਂ ਵੀ ਮੰਗਿਆ ਹੈ।

ਟੀਵੀ ਪੰਜਾਬ ਬਿਊਰੋ

 


Filed under