● On air now · ਟੀਵੀ ਪੰਜਾਬ

Punjabi News · Since 2013

Breaking

ਰਾਹੁਲ ਗਾਂਧੀ ਦੀ ਪਟੀਸ਼ਨ ਖਾਰਜ, ਸਜ਼ਾ ਬਰਕਰਾਰ

ਡੈਸਕ- ਰਾਹੁਲ ਗਾਂਧੀ ਨੂੰ ਵੱਡਾ ਝਟਕਾ ਲੱਗਿਆ ਹੈ। ਗੁਜਰਾਤ ਹਾਈਕੋਰਟ ਨੇ ਰਾਹੁਲ ਗਾਂਧੀ ਦੀ ਰਿਵਿਊ ਪਟੀਸ਼ਨ ਖਾਰਿਜ ਕਰ ਦਿੱਤੀ ਹੈ। ਰਹੇਗੀ। ਦੱਸ ਦੇਈਏ ਕਿ ਹਾਈਕੋਰਟ ਨੇ ਸੂਰਤ ਸੈਸ਼ਨ ਕੋਰਟ ਦੇ ਆਦੇਸ਼ ਨੂੰ ਬਰਕਰਾਰ ਰੱਖਿਆ ਹੈ। ਰਾਹੁਲ ਗਾਂਧੀ ਦੀ ਦੋ ਸਾਲਾਂ…


ਡੈਸਕ- ਰਾਹੁਲ ਗਾਂਧੀ ਨੂੰ ਵੱਡਾ ਝਟਕਾ ਲੱਗਿਆ ਹੈ। ਗੁਜਰਾਤ ਹਾਈਕੋਰਟ ਨੇ ਰਾਹੁਲ ਗਾਂਧੀ ਦੀ ਰਿਵਿਊ ਪਟੀਸ਼ਨ ਖਾਰਿਜ ਕਰ ਦਿੱਤੀ ਹੈ। ਰਹੇਗੀ। ਦੱਸ ਦੇਈਏ ਕਿ ਹਾਈਕੋਰਟ ਨੇ ਸੂਰਤ ਸੈਸ਼ਨ ਕੋਰਟ ਦੇ ਆਦੇਸ਼ ਨੂੰ ਬਰਕਰਾਰ ਰੱਖਿਆ ਹੈ। ਰਾਹੁਲ ਗਾਂਧੀ ਦੀ ਦੋ ਸਾਲਾਂ ਦੀ ਸਜ਼ਾ ਬਰਕਾਰ ਰਹੇਗੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 23 ਮਾਰਚ 2023 ਨੂੰ ਸੂਰਤ ਦੀ ਸੈਸ਼ਨ ਕੋਰਟ ਨੇ ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ ਸੁਣਾਈ ਸੀ। ਹਾਲਾਂਕਿ, ਇਸਤੋਂ ਬਾਅਦ ਉਨ੍ਹਾਂ ਨੂੰ ਜ਼ਮਾਨਤ ਵੀ ਮਿਲ ਗਈ ਸੀ।


Filed under