ਡੈਸਕ- 22 ਜਨਵਰੀ ਨੂੰ ਯੂਟੀ ਦੇ ਸਾਰੇ ਅਦਾਰਿਆਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਚੰਡੀਗੜ੍ਹ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
‘ਰਾਮ ਲੱਲਾ ਪ੍ਰਾਣ ਪ੍ਰਤਿਸ਼ਠਾ’ ਦੇ ਮੱਦੇਨਜ਼ਰ 22 ਜਨਵਰੀ ਨੂੰ ਚੰਡੀਗੜ੍ਹ ਵਿਚ ਵੀ ਹੋਇਆ ਸਰਕਾਰੀ ਛੁੱਟੀ ਦਾ ਐਲਾਨ
