ਡੈਸਕ- ਮੋਗੇ ਦੀ ਇੰਦਰਪ੍ਰੀਤ ਕੌਰ ਦਾ ਦਿਹਾਂਤ ਹੋ ਗਿਆ। 18 ਸਾਲਾ ਇੰਦਰਪ੍ਰੀਤ ਕੌਰ ਸਿੱਧੂ ਨੇ ਤੁਰਕੀ ਵਿੱਚ ਆਊਟਸਟੈਂਡਿੰਗ ਡਿਪਲੋਮੈਟਸ ਐਵਾਰਡ ਜਿੱਤ ਕੇ ਭਾਰਤ ਦਾ ਨਾਂ ਰੌਸ਼ਨ ਕੀਤਾ ਸੀ।
ਇੰਦਰਪ੍ਰਰੀਤ ਕੌਰ ਨੂੰ ਸਭ ਤੋਂ ਘੱਟ ਉਮਰ 18 ਸਾਲ ਵਿਚ ਸੰਸਾਰ ਪੱਧਰ ‘ਤੇ ਔਰਤਾਂ ਦੇ ਹੱਕ ਵਿਚ ਆਵਾਜ਼ ਚੁੱਕਣ ਵਾਲੀ ਪਹਿਲੀ ਭਾਰਤੀ ਲੜਕੀ ਹੋਣ ਦਾ ਮਾਣ ਪ੍ਰਾਪਤ ਹੋਇਆ ਸੀ।
‘ਆਉਟ ਸਟੈਂਡਿੰਗ ਡਿਪਲੋਮੈਟ ਐਵਾਰਡ’ ਜਿੱਤਣ ਵਾਲੀ ਇੰਦਰਪ੍ਰੀਤ ਕੌਰ ਸਿੱਧੂ ਦਾ ਹੋਇਆ ਦਿਹਾਂਤ
