● On air now · ਟੀਵੀ ਪੰਜਾਬ

Punjabi News · Since 2013

Breaking

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲੀਆ ਨੂੰ ਹਰਾਇਆ

ਨਵੀਂ ਦਿੱਲੀ : ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਸਰੇ ਅਤੇ ਆਖ਼ਰੀ ਇਕ ਦਿਨਾਂ ਮੈਚ ਵਿਚ ਆਸਟ੍ਰੇਲੀਆ ਦੀ ਮਹਿਲਾ ਟੀਮ ਨੂੰ 2 ਵਿਕਟਾਂ ਨਾਲ ਹਰਾਇਆ। ਭਾਰਤੀ ਮਹਿਲਾਵਾਂ ਨੇ ਮਿਲੇ ਹੋਏ ਟੀਚੇ 265 ਨੂੰ 49.3 ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ ‘ਤੇ…


ਨਵੀਂ ਦਿੱਲੀ : ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਸਰੇ ਅਤੇ ਆਖ਼ਰੀ ਇਕ ਦਿਨਾਂ ਮੈਚ ਵਿਚ ਆਸਟ੍ਰੇਲੀਆ ਦੀ ਮਹਿਲਾ ਟੀਮ ਨੂੰ 2 ਵਿਕਟਾਂ ਨਾਲ ਹਰਾਇਆ। ਭਾਰਤੀ ਮਹਿਲਾਵਾਂ ਨੇ ਮਿਲੇ ਹੋਏ ਟੀਚੇ 265 ਨੂੰ 49.3 ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ ‘ਤੇ ਪੂਰਾ ਕਰ ਲਿਆ। ਜ਼ਿਕਰਯੋਗ ਹੈ ਕਿ ਆਸਟ੍ਰੇਲੀਆ ਦੀ ਮਹਿਲਾ ਕ੍ਰਿਕਟ ਟੀਮ ਪਿਛਲੇ 26 ਮੈਚਾਂ ਵਿਚ ਕੋਈ ਵੀ ਮੈਚ ਨਹੀਂ ਹਾਰੀ ਸੀ।

ਟੀਵੀ ਪੰਜਾਬ ਬਿਊਰੋ


Filed under