ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫੇ ਦੇ ਕੇ ਮੰਗ ਪੱਤਰ ਵੀ ਦਿੱਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਪੰਥਕ ਏਕਤਾ ਦੇ ਲਈ ਕੰਮ ਕਰਦੇ ਰਹਿਣਗੇ। ਅਕਾਲੀ ਦਲ ਦੇ ਨਿਮਾਨੇ ਵਰਕਰ ਵਾਂਗ ਕੰਮ ਕਰਨਗੇ ਉਨ੍ਹਾਂ ਨੂੰ ਕਿਸੇ ਅਹੁਦੇ ਦੀ ਲੋੜ ਨਹੀਂ। ਅਨੁਸ਼ਾਸਨੀ ਕਮੇਟੀ ਵੱਲੋਂ ਤਲਬ ਕਰਨ ‘ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣਾ ਲਿਖਤੀ ਜਵਾਬ ਪਾਰਟੀ ਨੂੰ ਭੇਜ ਦਿੱਤਾ ਹੈ ਤੇ ਉਨ੍ਹਾਂ ਦੇ ਖਿਲਾਫ ਕੂੜ ਪ੍ਰਚਾਰ ਦੀ ਸਾਜਿਸ਼ ਕੀਤੀ ਜਾ ਰਹੀ ਹੈ। ਆਉਣ ਵਾਲੇ ਸਮੇਂ ਵਿੱਚ ਉਹ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਲੀਡਰਾਂ ਨੂੰ ਇਕੱਠਾ ਕਰਨ ਵਿਚ ਆਪਣੀ ਅਹਿਮ ਭੂਮਿਕਾ ਨਿਭਾਉਣਗੇ।
ਜਗਮੀਤ ਸਿੰਘ ਬਰਾੜ ਨੇ ਜਥੇਦਾਰ ਨੂੰ ਮਿਲ ਕੇ ਦਿੱਤਾ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫੇ ਦੇ ਕੇ ਮੰਗ ਪੱਤਰ ਵੀ ਦਿੱਤਾ। ਉਨ੍ਹਾਂ…

Filed under
