ਡੈਸਕ- ਬਸਪਾ ਸੁਪਰੀਮੋ ਮਾਇਆਵਤੀ ਨੇ ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਗੜੀ ਨੂੰ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਅਵਤਾਰ ਸਿੰਘ ਕਰੀਮਪੁਰੀ ਪੰਜਾਬ BSP ਦੇ ਨਵੇਂ ਪ੍ਰਧਾਨ ਹੋਣਗੇ। ਬਸਪਾ ਸੁਪਰੀਮੋ ਮਾਇਆਵਤੀ ਨੇ ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਗੜੀ ਨੂੰ ਪਾਰਟੀ ਵਿਚੋਂ ਬਾਹਰ ਕਾਢਾਂ ਦਾ ਕਾਰਨ ਅਨੁਸ਼ਾਨਹੀਣਤਾ ਦੱਸਿਆ ਹੈ। ਬਸਪਾ ਸੁਪਰੀਮੋ ਮਾਇਆਵਤੀ ਨੇ ਐਲਾਨ ਕੀਤਾ ਹੈ ਕਿ ਅਵਤਾਰ ਸਿੰਘ ਕਰੀਮਪੁਰੀ ਪੰਜਾਬ BSP ਦੇ ਨਵੇਂ ਪ੍ਰਧਾਨ ਹੋਣਗੇ।
ਜਸਬੀਰ ਸਿੰਘ ਗੜੀ ਨੂੰ ਮਾਇਆਵਤੀ ਨੇ ਪਾਰਟੀ ਵਿੱਚੋਂ ਕੱਢਿਆ ਬਾਹਰ, ਕਰੀਮਪੁਰੀ ਹੋਣਗੇ ਪ੍ਰਧਾਨ
ਡੈਸਕ- ਬਸਪਾ ਸੁਪਰੀਮੋ ਮਾਇਆਵਤੀ ਨੇ ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਗੜੀ ਨੂੰ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਅਵਤਾਰ ਸਿੰਘ ਕਰੀਮਪੁਰੀ ਪੰਜਾਬ BSP ਦੇ ਨਵੇਂ ਪ੍ਰਧਾਨ ਹੋਣਗੇ। ਬਸਪਾ ਸੁਪਰੀਮੋ ਮਾਇਆਵਤੀ…

Filed under
