ਅਰਵਿੰਦ ਕੇਜਰੀਵਾਲ ਨੂੰ ਲੱਗ ਸਕਦੈ ਪੰਜ ਕਰੋੜ ਦਾ ਫਟਕਾ

ਅਰਵਿੰਦ ਕੇਜਰੀਵਾਲ ਨੂੰ ਲੱਗ ਸਕਦੈ ਪੰਜ ਕਰੋੜ ਦਾ ਫਟਕਾ

SHARE

ਪੰਜਾਬੀ ਗਾਇਕ ਅਤੇ ਐਕਟਰ ਜੱਸੀ ਜਸਰਾਜ ਨੇ ਅੱਜ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ।  ਇਸਦੇ ਨਾਲ ਹੀ ਉਨ੍ਹਾਂ ਅਰਵਿੰਦ ਕੇਜਰੀਵਾਲ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੇ ਗਾਣੇ ਪ੍ਰਚਾਰ ਲਈ ਵਰਤੇ ਗਏ ਤਾਂ ਉਹ ਪਾਰਟੀ ਉੱਤੇ ਪੰਜ ਕਰੋੜ ਰੁਪਏ ਦਾ ਦਾਅਵਾ ਠੋਕਣਗੇ।

Short URL:tvp http://bit.ly/2BbSjAb

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab