ਜਸਟਿਨ ਟਰੂਡੋ ਨੇ ਬੁਲਾਈ ਫ਼ਤਹਿ

ਜਸਟਿਨ ਟਰੂਡੋ ਨੇ ਬੁਲਾਈ ਫ਼ਤਹਿ

SHARE

Ottawa: ਵਿਸਾਖੀ ਮੌਕੇ ਦੁਨੀਆ ਭਰ ਤੋਂ ਸਿੱਖਾਂ ਨੂੰ ਵਧਾਈਆਂ ਦਿੱਤੀਆਂ ਗਈਆਂ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੈਨਕੂਵਰ ‘ਚ ਵਿਸਾਖੀ ਦੇ ਨਗਰ ਕੀਰਤਨ ‘ਚ ਸ਼ਾਮਲ ਹੋਏ ਤਾਂ ਜਸਟਿਨ ਟਰੂਡੋ ਨੇ ਆਪਣੇ ਦਫਤਰ ਤੋਂ ਸਿੱਖਾਂ ਨੂੰ ਵਧਾਈ ਦਿੰਦੇ ਹੋਏ ਇੱਕ ਵੀਡੀਓ ਵੀ ਜਾਰੀ ਕੀਤੀ, ਜਿਸ ‘ਚ ਪ੍ਰਧਾਨ ਮੰਤਰੀ ਨੇ ਸਿੱਖ ਭਾਈਚਾਰੇ ਦੇ ਕੈਨੇਡਾ ਨੂੰ ਵਧੀਆ ਬਣਾਉਣ ‘ਚ ਪਾਏ ਯੋਗਦਾਨ ਦਾ ਜ਼ਿਕਰ ਵੀ ਕੀਤਾ ਤੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦਾ ਵੀ ਜ਼ਿਕਰ ਕੀਤਾ

Short URL:tvp http://bit.ly/2Zb0IhD

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab