● On air now · ਟੀਵੀ ਪੰਜਾਬ

Punjabi News · Since 2013

Breaking

ਰਾਜ ਸਭਾ ਵਿਚ ਜੁਵੇਨਾਈਲ ਜਸਟਿਸ ਸੋਧ ਬਿੱਲ ਪਾਸ

ਨਵੀਂ ਦਿੱਲੀ : ਰਾਜ ਸਭਾ ਵਿਚ ਅੱਜ ਜੁਵੇਨਾਈਲ ਜਸਟਿਸ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਸੋਧ ਬਿੱਲ, 2021 ਪਾਸ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਰੌਲੇ ਰੱਪੇ ਦੌਰਾਨ ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।…


ਨਵੀਂ ਦਿੱਲੀ : ਰਾਜ ਸਭਾ ਵਿਚ ਅੱਜ ਜੁਵੇਨਾਈਲ ਜਸਟਿਸ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਸੋਧ ਬਿੱਲ, 2021 ਪਾਸ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਰੌਲੇ ਰੱਪੇ ਦੌਰਾਨ ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਟੀਵੀ ਪੰਜਾਬ ਬਿਊਰੋ


Filed under