● On air now · ਟੀਵੀ ਪੰਜਾਬ

Punjabi News · Since 2013

Breaking

ਕੈਟਰੀਨਾ ਕੈਫ-ਵਿੱਕੀ ਕੌਸ਼ਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੁੰਬਈ ਪੁਲਿਸ ਨੇ ਦਰਜ ਕੀਤੀ FIR

ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਅਤੇ ਉਸ ਦੇ ਪਤੀ ਵਿੱਕੀ ਕੌਸ਼ਲ ਨੂੰ ਸੋਸ਼ਲ ਮੀਡੀਆ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਨਿਊਜ਼ ਏਜੰਸੀ ਏਐਨਆਈ ਨੇ ਮੁੰਬਈ ਪੁਲਿਸ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। Maharashtra | Police register a case against…


ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਅਤੇ ਉਸ ਦੇ ਪਤੀ ਵਿੱਕੀ ਕੌਸ਼ਲ ਨੂੰ ਸੋਸ਼ਲ ਮੀਡੀਆ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਨਿਊਜ਼ ਏਜੰਸੀ ਏਐਨਆਈ ਨੇ ਮੁੰਬਈ ਪੁਲਿਸ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ।

ਮੁੰਬਈ ਪੁਲਸ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੂੰ ਕਥਿਤ ਤੌਰ ‘ਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ‘ਚ ਸਾਂਤਾਕਰੂਜ਼ ਪੁਲਸ ਸਟੇਸ਼ਨ ‘ਚ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਜਾਰੀ ਹੈ।


Filed under